Psalms 20:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਖੁਸ਼ੀ ਹੋਵੇਗੀ ਜਦੋਂ ਪਰਮੇਸ਼ੁਰ ਤੁਹਾਡਾ ਸਹਾਈ ਹੋਵੇਗਾ। ਆਉ ਪਰਮੇਸ਼ੁਰ ਦੇ ਨਾਮ ਦੀ ਉਸਤਤਿ ਕਰੀਏ। ਜੋ ਕੁਝ ਵੀ ਤੁਸੀਂ ਉਸਤੋਂ ਮੰਗੋ ਪਰਮੇਸ਼ੁਰ ਤੁਹਾਨੂੰ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ।