Psalms 20:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਆਪਣੇ ਚੁਣੇ ਹੋਏ ਰਾਜੇ ਦੀ ਮਦਦ ਕਰਦਾ ਹੈ। ਪਰਮੇਸ਼ੁਰ ਆਪਣੇ ਪਵਿੱਤਰ ਸਵਰਗ ਵਿੱਚ ਸੀ, ਅਤੇ ਉਸ ਨੇ ਆਪਣੇ ਚੁਣੇ ਹੋਏ ਰਾਜੇ ਦੀ ਪੁਕਾਰ ਸੁਣੀ। ਪਰਮੇਸ਼ੁਰ ਨੇ ਰਾਜੇ ਨੂੰ ਬਚਾਉਣ ਲਈ ਆਪਣੀ ਮਹਾਂ ਸ਼ਕਤੀ ਵਰਤੀ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਮੈਂ ਜਾਤਾ ਭਈ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸੁਰਗੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ।