Psalms 21:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਦੁਸ਼ਮਣਾਂ ਦੇ ਪਰਿਵਾਰ ਵੀ ਤਬਾਹ ਹੋ ਜਾਣਗੇ, ਉਹ ਧਰਤੀ ਉੱਤੋਂ ਮਿਟ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਨ੍ਹਾਂ ਦਾ ਫਲ ਧਰਤੀ ਉੱਤੋਂ, ਅਤੇ ਉਨ੍ਹਾਂ ਦੇ ਵੰਸ ਆਦਮੀ ਦੇ ਵੰਸ ਵਿੱਚੋਂ ਨਾਸ ਕਰੇਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਨ੍ਹਾਂ ਦਾ ਫਲ ਧਰਤੀ ਉੱਤੋਂ, ਅਤੇ ਉਨ੍ਹਾਂ ਦੇ ਲੋਕਾਂ ਦੇ ਵਿੱਚੋਂ ਨਾਸ ਕਰੇਂਗਾ,