Psalms 21:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡੀ ਸ਼ਕਤੀ ਦੇ ਗੀਤਾਂ ਨੂੰ ਤੁਹਾਡੀ ਉਸਤਤਿ ਕਰਨ ਦਿਉ। ਅਸੀਂ ਤੁਹਾਡੀ ਮਹਾਨਤਾ ਦੇ ਗੀਤ ਗਾਵਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਤੂੰ ਆਪਣੀ ਸਮਰੱਥਾ ਨਾਲ ਮਹਾਨ ਹੋ, ਅਸੀਂ ਗਾਉਂਦੇ ਹੋਏ ਤੇਰੀ ਸ਼ਕਤੀ ਦਾ ਜਸ ਕਰਾਂਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੂੰ ਆਪਣੀ ਸਮਰੱਥਾ ਨਾਲ ਮਹਾਨ ਹੋ, ਅਸੀਂ ਗਾਉਂਦੇ ਹੋਏ ਤੇਰੀ ਸ਼ਕਤੀ ਦਾ ਜਸ ਕਰਾਂਗੇ।