Psalms 21:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਰਾਜੇ ਨੂੰ ਮਨ ਇੱਛਿਤ ਵਸਤਾਂ ਦਿੱਤੀਆਂ, ਅਤੇ ਜੋ ਵੀ ਉਸ ਨੇ ਮੰਗਿਆਂ ਤੁਸੀਂ ਉਸ ਨੂੰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਉਹ ਦਾ ਮਨੋਰਥ ਪੂਰਾ ਕੀਤਾ ਹੈ, ਅਤੇ ਉਹ ਦੇ ਬੁੱਲ੍ਹਾਂ ਦੀ ਬੇਨਤੀ ਨੂੰ ਤੈਂ ਰੋਕਿਆ ਨਹੀਂ ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਦਾ ਮਨੋਰਥ ਪੂਰਾ ਕੀਤਾ ਹੈ, ਅਤੇ ਉਹ ਦੇ ਮੂੰਹ ਦੀ ਬੇਨਤੀ ਨੂੰ ਤੂੰ ਰੋਕਿਆ ਨਹੀਂ। ਸਲਹ।