Psalms 22:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਹੀ ਉਸ ਦਿਨ ਤੋਂ ਮੇਰੇ ਪਰਮੇਸ਼ੁਰ ਰਹੇ ਹੋ ਜਿਸ ਦਿਨ ਤੋਂ ਮੈਂ ਜੰਮਿਆ ਹਾਂ। ਮੈਨੂੰ ਤੁਹਾਡੀ ਨਿਗਰਾਨੀ ਵਿੱਚ ਸੌਂਪ ਦਿੱਤਾ ਗਿਆ ਸੀ ਜਦੋਂ ਮੈਂ ਮਾਤਾ ਦੇ ਗਰਭ ਵਿੱਚੋਂ ਬਾਹਰ ਆਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜੰਮਦਿਆਂ ਸਾਰ ਮੈਂ ਤੇਰੇ ਹੀ ਉੱਤੇ ਸੁੱਟਿਆ ਗਿਆ, ਮਾਤਾ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ੁਰ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੰਮਦਿਆਂ ਸਾਰ ਮੈਂ ਤੇਰੇ ਹੀ ਉੱਤੇ ਭਰੋਸਾ ਰੱਖਿਆ, ਮਾਤਾ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ੁਰ ਹੈਂ।