Psalms 22:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕੀਂ ਮੈਨੂੰ ਘੇਰਾ ਪਾ ਰਹੇ ਹਨ, ਉਹ ਤਕੜੇ ਸਾਨਾਂ ਵਾਂਗ ਮੈਨੂੰ ਘੇਰੇ ਹੋਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਬਹੁਤੇ ਸਾਹਨਾਂ ਨੇ ਮੈਨੂੰ ਘੇਰ ਲਿਆ ਹੈ, ਬਾਸ਼ਾਨ ਦੇ ਬਲਵੰਤ ਬਲਦਾਂ ਨੇ ਮੈਨੂੰ ਵਲ ਲਿਆ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਹੁਤੇ ਬਲ਼ਦਾਂ ਨੇ ਮੈਨੂੰ ਘੇਰ ਲਿਆ ਹੈ, ਬਾਸ਼ਾਨ ਦੇਸ਼ ਦੇ ਬਲਵੰਤ ਬਲ਼ਦਾਂ ਨੇ ਮੈਨੂੰ ਘੇਰਾ ਪਾ ਲਿਆ ਹੈ,