Psalms 22:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਮੂੰਹ ਖੁਲ੍ਹੇ ਹੋਏ ਹਨ ਜਿਵੇਂ ਕੋਈ ਬੱਬਰ ਦਹਾੜੇ ਅਤੇ ਕਿਸੇ ਜਾਨਵਰ ਤਾਈਂ ਪਾੜੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਪਾੜਨ ਅਰ ਗੱਜਣ ਵਾਲੇ ਬਬਰ ਸ਼ੇਰ ਵਾਂਙੁ ਮੇਰੇ ਉੱਤੇ ਮੂੰਹ ਟੱਡਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਪਾੜਨ ਅਤੇ ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਮੇਰੇ ਉੱਤੇ ਮੂੰਹ ਅੱਡਦੇ ਹਨ।