Psalms 22:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੀ ਤਾਕਤ ਮੁੱਕ ਗਈ ਹੈ, ਜਿਵੇਂ ਧਰਤੀ ਤੇ ਪਾਣੀ ਡੁੱਲ੍ਹ ਜਾਂਦਾ ਹੈ। ਮੇਰੀਆਂ ਸਾਰੀਆਂ ਹੱਡੀਆਂ ਅਲੱਗ-ਅਲੱਗ ਕਰ ਦਿੱਤੀਆਂ ਗਈਆਂ ਹਨ ਅਤੇ ਮੇਰਾ ਹੌਂਸਲਾ ਚੱਲਿਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਪਾਣੀ ਵਾਂਙੁ ਡੋਹਲਿਆਂ ਗਿਆਂ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪੰਘਰ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਪਾਣੀ ਵਾਂਗੂੰ ਡੋਲ੍ਹਿਆ ਗਿਆ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪਿਘਲ ਗਿਆ ਹੈ।