Psalms 22:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੀਆਂ ਹੱਡੀਆਂ ਨੂੰ ਵੇਖ ਸੱਕਦਾ ਹਾਂ। ਤੇ ਲੋਕੀਂ ਮੈਨੂੰ ਬਿਟਰ-ਬਿਟਰ ਤਕਦੇ ਹਨ। ਉਹ ਮੇਰੇ ਵੱਲ ਹੀ ਦੇਖੀ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੀਆਂ ਸਾਰੀਆਂ ਹੱਡੀਆਂ ਗਿਣ ਸੱਕਦਾ ਹਾਂ, ਓਹ ਮੈਨੂੰ ਘੂਰ ਘੂਰ ਵੇਖਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੀਆਂ ਸਾਰੀਆਂ ਹੱਡੀਆਂ ਗਿਣ ਸਕਦਾ ਹਾਂ, ਓਹ ਮੈਨੂੰ ਘੂਰ-ਘੂਰ ਕੇ ਵੇਖਦੇ ਹਨ।