Psalms 22:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਆਪਣੇ ਦਰਮਿਆਨ ਮੇਰੇ ਕੱਪੜੇ ਵੰਡ ਰਹੇ ਹਨ ਅਤੇ ਉਹ ਮੇਰੇ ਚੋਲੇ ਲਈ ਗੁਣੇ ਪਾ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਮੇਰੇ ਕੱਪੜੇ ਆਪੋ ਵਿੱਚ ਵੰਡ ਲੈਂਦੇ ਹਨ, ਅਤੇ ਮੇਰੇ ਲਿਬਾਸ ਤੇ ਗੁਣਾ ਪਾਉਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਮੇਰੇ ਕੱਪੜੇ ਆਪਸ ਵਿੱਚ ਵੰਡ ਲੈਂਦੇ ਹਨ, ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।