Psalms 22:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਨੂੰ ਛੱਡ ਕੇ ਨਾ ਜਾਵੋ। ਤੁਸੀਂ ਮੇਰੀ ਸ਼ਕਤੀ ਹੋ। ਛੇਤੀ ਬਹੁੜੋ ਮੇਰੀ ਮਦਦ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੂੰ ਯਹੋਵਾਹ, ਦੂਰ ਨਾ ਰਹੁ, ਹੇ ਮੇਰੇ ਬਲ, ਮੇਰੀ ਸਹਾਇਤਾ ਲਈ ਛੇਤੀ ਕਰ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ ਯਹੋਵਾਹ ਦੂਰ ਨਾ ਰਹਿ, ਹੇ ਮੇਰੇ ਬਲ, ਮੇਰੀ ਸਹਾਇਤਾ ਲਈ ਛੇਤੀ ਕਰ,