Psalms 22:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਬੱਬਰ ਸ਼ੇਰਾਂ ਦੇ ਜਬਾੜਿਆਂ ਵਿੱਚੋਂ ਕੱਢ ਲਵੋ, ਮੈਨੂੰ ਸਾਨ੍ਹ ਦੇ ਸਿੰਗਾ ਤੋਂ ਬਚਾਉ।
Punjabi Bible 2016 - ਪਵਿੱਤਰ ਬਾਈਬਲ O.V.
ਬਬਰ ਸ਼ੇਰ ਦੇ ਮੂੰਹ ਤੋਂ ਮੈਨੂੰ ਬਚਾ, ਅਤੇ ਜੰਗਲੀ ਸਾਹਨਾਂ ਦੇ ਸਿੰਙਾਂ ਤੋਂ, - ਤੈਂ ਮੈਨੂੰ ਉੱਤਰ ਦਿੱਤਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੱਬਰ ਸ਼ੇਰ ਦੇ ਮੂੰਹ ਤੋਂ ਬਚਾ, ਅਤੇ ਜੰਗਲੀ ਬਲਦਾਂ ਦੇ ਸਿੰਗਾਂ ਤੋਂ, ਤੂੰ ਮੈਨੂੰ ਬਚਾਇਆ ਹੈ l