Psalms 22:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਦੀ ਉਸਤਤਿ ਕਰੋ, ਸਮੂਹ ਲੋਕੋ ਤੁਸੀਂ ਜਿਹੜੇ ਉਸਦੀ ਉਪਾਸਨਾ ਕਰਦੇ ਹੋਂ। ਤੁਸੀਂ ਇਸਰਾਏਲ ਦੀਉ ਔਲਾਦੋ, ਯਹੋਵਾਹ ਦੀ ਇੱਜ਼ਤ ਕਰੋ। ਤੁਸੀਂ ਯਹੋਵਾਹ ਤੋਂ ਡਰੋ ਇਸਰਾਏਲ ਦੇ ਸਮੂਹ ਲੋਕੋ ਤੁਸੀਂ ਯਹੋਵਾਹ ਦੀ ਇੱਜ਼ਤ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੋਂ ਡਰ ਵਾਲਿਓ, ਉਹ ਦੀ ਉਸਤਤ ਕਰੋ, ਯਾਕੂਬ ਦਾ ਸਾਰਾ ਵੰਸ, ਉਹ ਦੀ ਮਹਿਮਾ ਕਰੋ, ਅਤੇ ਇਸਰਾਏਲ ਦਾ ਸਾਰਾ ਵੰਸ, ਉਸ ਤੋਂ ਡਰੋ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੋਂ ਡਰਨ ਵਾਲਿਓ, ਉਹ ਦੀ ਉਸਤਤ ਕਰੋ, ਯਾਕੂਬ ਦਾ ਸਾਰਾ ਵੰਸ਼, ਉਹ ਦੀ ਮਹਿਮਾ ਕਰੋ, ਅਤੇ ਇਸਰਾਏਲ ਦਾ ਸਾਰਾ ਵੰਸ਼, ਉਸ ਤੋਂ ਡਰੋ,