Psalms 22:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਰੀਬ ਲੋਕੋ, ਆਉ ਭੋਜਨ ਕਰੋ ਤੇ ਸੰਤੁਸ਼ਟ ਹੋ ਜਾਵੋ। ਤੁਸੀਂ ਸਾਰੇ, ਜਿਹੜੇ ਯਹੋਵਾਹ ਨੂੰ ਲੱਭਦੇ ਆਏ ਹੋ ਉਸਦੀ ਉਸਤਤਿ ਕਰੋ। ਤੁਹਾਡੇ ਦਿਲ ਸਦਾ ਲਈ ਪ੍ਰਸੰਨ ਰਹਿਣ।
Punjabi Bible 2016 - ਪਵਿੱਤਰ ਬਾਈਬਲ O.V.
ਅਧੀਨ ਖਾਣਗੇ ਅਤੇ ਤ੍ਰਿਪਤ ਹੋਣਗੇ, ਯਹੋਵਾਹ ਦੇ ਤਾਲਿਬ ਉਸ ਦੀ ਉਸਤਤ ਕਰਨਗੇ, ਤੁਹਾਡਾ ਮਨ ਸਦਾ ਜੀਉਂਦਾ ਰਹੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਮਰ ਲੋਕ ਖਾਣਗੇ ਅਤੇ ਤ੍ਰਿਪਤ ਹੋਣਗੇ, ਯਹੋਵਾਹ ਦੇ ਖੋਜੀ ਉਸ ਦੀ ਉਸਤਤ ਕਰਨਗੇ, ਉਹਨਾਂ ਦਾ ਮਨ ਸਦਾ ਜਿਉਂਦਾ ਰਹੇ!