Psalms 22:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਰ ਦੁਰਾਡੇ ਦੇ ਸਭ ਦੇਸ਼ਾਂ ਦੇ ਲੋਕ, ਯਹੋਵਾਹ ਨੂੰ ਚੇਤੇ ਕਰਨ, ਤੇ ਵਾਪਸ ਉਸ ਕੋਲ ਆ ਜਾਣ। ਅਤੇ ਵਿਦੇਸ਼ਾਂ ਦੇ ਸਾਰੇ ਪਰਿਵਾਰਿਕ ਸਮੂਹ ਉਸਦੀ ਉਪਾਸਨਾ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਦੀਆਂ ਸਾਰੀਆਂ ਕੂੰਟਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,