Psalms 22:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਕੜੇ, ਨਿਰੋਗ ਬੰਦਿਆਂ ਨੇ ਭੋਜਨ ਕੀਤਾ ਹੈ ਅਤੇ ਪਰਮੇਸ਼ੁਰ ਅੱਗੇ ਸ਼ੀਸ਼ ਨਿਵਾਇਆ। ਅਸਲ ਵਿੱਚ, ਸਮੂਹ ਲੋਕ, ਉਹ ਜਿਹੜੇ ਮਰ ਜਾਣਗੇ ਅਤੇ ਉਹ ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ, ਪਰਮੇਸ਼ੁਰ ਅੱਗੇ ਸ਼ੀਸ਼ ਨਿਵਾਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਦੇ ਸਾਰੇ ਮੋਟੇ ਲੋਕ ਖਾਣਗੇ ਅਤੇ ਉਹ ਨੂੰ ਮੱਥਾ ਟੇਕਣਗੇ, ਓਹ ਸੱਭੇ ਜੋ ਖ਼ਾਕ ਵਿੱਚ ਉਤਰਦੇ ਹਨ ਉਹ ਦੇ ਅੱਗੇ ਝੁਕਣਗੇ, ਅਤੇ ਕੋਈ ਆਪਣੀ ਜਾਨ ਜੀਉਂਦੀ ਨਹੀਂ ਰੱਖ ਸੱਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਦੇ ਸਾਰੇ ਮੇਰੇ ਲੋਕ ਖਾਣਗੇ ਅਤੇ ਉਹ ਨੂੰ ਮੱਥਾ ਟੇਕਣਗੇ, ਓਹ ਸੱਭੇ ਜੋ ਮਰ ਮਿਟਦੇ ਹਨ ਉਹ ਦੇ ਅੱਗੇ ਝੁਕਣਗੇ, ਅਤੇ ਕੋਈ ਆਪਣੀ ਜਾਨ ਜਿਉਂਦੀ ਨਹੀਂ ਰੱਖ ਸਕਦਾ।