Psalms 22:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਭਵਿੱਖ ਵਿੱਚ, ਸਾਡੀ ਔਲਾਦ ਯਹੋਵਾਹ ਦੀ ਸਹਾਇਤਾ ਕਰੇਗੀ। ਲੋਕੀ ਸਦਾ ਹੀ ਉਸ ਦੀਆਂ ਉਸਤਤਾਂ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਵੰਸ ਉਹ ਦੀ ਸੇਵਾ ਕਰੇਗਾ, ਉਹ ਪ੍ਰਭੁ ਦੀ ਪੀੜ੍ਹੀ ਕਰਕੇ ਗਿਣਿਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਵੰਸ਼ ਉਹ ਦੀ ਸੇਵਾ ਕਰੇਗਾ, ਉਹ ਪ੍ਰਭੂ ਦੀ ਪੀੜ੍ਹੀ ਕਰਕੇ ਗਿਣਿਆ ਜਾਵੇਗਾ।