Psalms 22:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਮੈਨੂੰ ਆਖਦੇ ਹਨ: “ਯਹੋਵਾਹ ਨੂੰ ਮਦਦ ਲਈ ਬੁਲਾ, ਸ਼ਾਇਦ ਉਹ ਤੈਨੂੰ ਬਚਾ ਸੱਕੇ। ਜੇ ਉਹ ਤੈਨੂੰ ਇੰਨਾ ਚਾਹੁੰਦਾ, ਤਾਂ ਅਵੱਸ਼ ਹੀ ਤੇਰਾ ਨਿਸਤਾਰਾ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
\ਯਹੋਵਾਹ ਗੋਚਰਾ ਹੋ ਜਾ, ਉਹੋ ਉਸ ਨੂੰ ਛੁਡਾਵੇ, ਉਹੋ ਉਸ ਨੂੰ ਬਚਾਵੇ ਕਿਉਂ ਜੋ ਉਹ ਉਸ ਤੋਂ ਪਰਸੰਨ ਹੈ\।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਯਹੋਵਾਹ ਦੇ ਅਧੀਨ ਹੋ ਜਾ, ਉਹ ਹੀ ਉਸ ਨੂੰ ਛੁਡਾਵੇ, ਉਹ ਹੀ ਉਸ ਨੂੰ ਬਚਾਵੇ ਕਿਉਂ ਜੋ ਉਹ ਉਸ ਤੋਂ ਪਰਸੰਨ ਹੈ।”