Psalms 24:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ ਦੀ ਮਲਕੀਅਤ ਹੈ। ਦੁਨੀਆਂ ਤੇ ਇਸਦੇ ਸਾਰੇ ਲੋਕ ਉਸ ਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ।