Psalms 24:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਮਹਾਨ ਰਾਜਾ ਕੌਣ ਹੈ? ਪਰਮੇਸ਼ੁਰ ਹੀ ਉਹ ਅੱਤ ਮਹਾਨ ਰਾਜਾ ਹੈ। ਉਹ ਮਹਿਮਾਮਈ ਰਾਜਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਜਲਾਲ ਦਾ ਪਾਤਸ਼ਾਹ ਕੌਣ ਹੈॽ ਸੈਨਾਂ ਦਾ ਯਹੋਵਾਹ, ਉਹੋ ਜਲਾਲ ਦਾ ਪਾਤਸ਼ਾਹ ਹੈ ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਸੈਨਾਂ ਦਾ ਯਹੋਵਾਹ, ਉਹੋ ਜਲਾਲ ਦਾ ਪਾਤਸ਼ਾਹ ਹੈ। ਸਲਹ।