Psalms 24:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਧਰਤੀ ਨੂੰ ਪਾਣੀ ਉੱਤੇ ਸਾਜਿਆ। ਉਸ ਨੇ ਇਸ ਨੂੰ ਦਰਿਆਵਾਂ ਉੱਤੇ ਸਾਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ।