Psalms 24:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਹੜੇ ਲੋਕ ਗਿਰਜਾਘਰ ਤੱਕ ਜਾ ਸੱਕਦੇ ਹਨ? ਪਵਿੱਤਰ ਹੱਥਾਂ ਅਤੇ ਜਿਨ੍ਹਾਂ ਦੇ ਦਿਲ ਸ਼ੁੱਧ ਹਨ। ਉਹ ਲੋਕ ਜਿਨ੍ਹਾਂ ਨੇ ਮੰਦੇ ਕੰਮ ਨਹੀਂ ਕੀਤੇ ਹਨ, ਉਹ ਲੋਕ ਜਿਨ੍ਹਾ ਦੇ ਹਿਰਦੇ ਸ਼ੁੱਧ ਹਨ, ਉਹ ਲੋਕ ਜਿਨ੍ਹਾਂ ਨੇ ਝੂਠੀ ਸੌਂਹ ਖਾਣ ਲਈ ਮੇਰੇ ਨਾਂ ਦੀ ਵਰਤੋਂ ਨਹੀਂ ਕੀਤੀ ਅਤੇ ਉਹ ਲੋਕ ਜਿਨ੍ਹਾਂ ਨੇ ਧੋਖਾ ਦੇਣ ਵਾਲੇ ਵਾਅਦੇ ਨਹੀਂ ਕੀਤੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀ ਫਰੇਬ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸੌਂਹ ਨਹੀਂ ਖਾਧੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸਹੁੰ ਨਹੀਂ ਖਾਧੀ।