Psalms 24:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਚੰਗੇ ਲੋਕ ਪਰਮੇਸ਼ੁਰ ਦਾ ਅਨੁਸਰਣ ਕਰਨ ਦੀਆਂ ਕੋਸ਼ਿਸ਼ਾਂ ਕਰਦੇ ਹਨ, ਉਹ ਲੋਕ ਯਾਕੂਬ ਦੇ ਪਰਮੇਸ਼ੁਰ ਕੋਲ ਮਦਦ ਲਈ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਪੀੜ੍ਹੀ ਉਹ ਦੇ ਤਾਲੀਬਾਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ ਹੇ ਯਾਕੂਬ ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ, ਹੇ ਯਾਕੂਬ। ਸਲਹ।