Psalms 24:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਰਵਾਜਿਉ ਆਪਣੇ ਸਿਰ ਚੁੱਕੋ। ਪੁਰਾਤਨ ਦਰਵਾਜਿਉ ਖੁਲ੍ਹ ਜਾਵੋ, ਤਾਂ ਜੋ ਮਹਿਮਾਮਈ ਰਾਜਾ ਅੰਦਰ ਆ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦੀ ਦਰਵੱਜਿਓ, ਉੱਚੇ ਹੋ ਜਾਓ! ਤਾਂ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਸਦੀਪਕ ਕਾਲ ਦੇ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।