Psalms 24:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਤੇਜਸਵੀ ਰਾਜਾ ਕੌਣ ਹੈ? ਯਹੋਵਾਹ ਸਰਬ ਸ਼ਕਤੀਮਾਨ ਉਹ ਰਾਜਾ ਹੈ। ਉਹ ਤੇਜਸਵੀ ਰਾਜਾ ਹੈ। ਉਹੀ ਯੁੱਧ ਦਾ ਨਾਇੱਕ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਜਲਾਲ ਦਾ ਪਾਤਸ਼ਾਹ ਕੌਣ ਹੈॽ ਯਹੋਵਾਹ ਸਮਰਥੀ ਅਰ ਬਲੀ। ਯਹੋਵਾਹ ਜੋ ਜੁੱਧ ਵਿੱਚ ਬਲੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਯਹੋਵਾਹ ਸਮਰੱਥੀ ਅਤੇ ਬਲੀ, ਯਹੋਵਾਹ ਯੁੱਧ ਵਿੱਚ ਬਲੀ ਹੈ।