Psalms 24:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਰਵਾਜਿਉ, ਆਪਣੇ ਸਿਰ ਚੁੱਕੋ। ਪੁਰਾਤਨ ਦਰਵਾਜਿਉ ਖੁਲ੍ਹ ਜਾਵੋ, ਮਹਿਮਾਮਈ ਰਾਜਾ ਅੰਦਰ ਆਏਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦੀ ਦਰੱਵਜਿਓ, ਉੱਚੇ ਹੋ ਜਾਓ! ਤਾਂ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦਿ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।