Psalms 25:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਂ ਤੈਨੂੰ ਆਪਣਾ-ਆਪ ਅਰਪਣ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੈਂ ਆਪਣਾ ਜੀ ਤੇਰੀ ਵੱਲ ਚੁੱਕਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੈਂ ਆਪਣਾ ਮਨ ਤੇਰੇ ਵੱਲ ਚੁੱਕਦਾ ਹਾਂ।