Psalms 25:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਵੀ ਵਿਅਕਤੀ ਯਹੋਵਾਹ ਦੇ ਮਾਰਗ ਉੱਤੇ ਚੱਲਣ ਦੀ ਚੋਣ ਕਰਦਾ ਹੈ। ਯਹੋਵਾਹ ਉਸ ਆਦਮੀ ਨੂੰ ਜਿਉਣ ਦਾ ਸਭ ਤੋਂ ਚੰਗਾ ਰਸਤਾ ਦਿਖਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈॽ ਉਹ ਉਸ ਦੇ ਲਈ ਚੁਣੇ ਹੋਏ ਰਾਹ ਵਿੱਚ ਉਸ ਨੂੰ ਸਿਖਾਲੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ? ਉਹ ਉਸ ਦੇ ਲਈ ਚੁਣੇ ਰਾਹ ਵਿੱਚ ਉਸ ਨੂੰ ਸਿਖਾਲੇਗਾ।