Psalms 25:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਪਣੇ ਭੇਤ ਆਪਣੇ ਚੇਲਿਆਂ ਨੂੰ ਦੱਸਦਾ ਹੈ। ਉਹ ਉਨ੍ਹਾਂ ਨੂੰ ਆਪਣੇ ਕਰਾਰ ਦੀ ਸਿੱਖਿਆ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਭੇਤ ਉਸ ਦੇ ਭੈ ਮੰਨਣ ਵਾਲਿਆ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।