Psalms 25:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸਦਾ ਯਹੋਵਾਹ ਦੀ ਓਟ ਤੱਕਦਾ ਹਾਂ। ਉਹ ਮੈਨੂੰ ਆਪਣੀਆਂ ਮੁਸੀਬਤਾਂ ਤੋਂ ਸਦਾ ਮੁਕਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀਆਂ ਅੱਖਾਂ ਹਰ ਵੇਲੇ ਯਹੋਵਾਹ ਵੱਲ ਲੱਗੀਆਂ ਹਨ, ਭਈ ਉਹ ਮੇਰੇ ਪੈਰਾਂ ਨੂੰ ਜਾਲ ਵਿੱਚੋਂ ਕੱਢ ਲਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀਆਂ ਅੱਖਾਂ ਹਰ ਵੇਲੇ ਯਹੋਵਾਹ ਵੱਲ ਲੱਗੀਆਂ ਹਨ, ਕਿ ਉਹ ਮੇਰੇ ਪੈਰਾਂ ਨੂੰ ਜਾਲ਼ ਵਿੱਚੋਂ ਕੱਢ ਲਵੇ।