Psalms 25:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਂ ਦੁੱਖੀ ਤੇ ਇੱਕਲਾ ਹਾਂ। ਆਪਣਾ ਮੁੱਖ ਮੇਰੇ ਵੱਲ ਫ਼ੇਰੋ ਅਤੇ ਮੈਨੂੰ ਆਪਣੀ ਮਿਹਰ ਵਿਖਾਉ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਵੱਲ ਮੂੰਹ ਕਰ ਕੇ ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਇਕੱਲਾ ਅਰ ਦੁਖੀ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਵੱਲ ਮੂੰਹ ਕਰ ਕੇ ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਇਕੱਲਾ ਅਤੇ ਦੁੱਖੀ ਹਾਂ।