Psalms 25:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਮੈਂ ਆਸ ਰੱਖਦਾ ਹਾਂ ਕਿ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ। ਮੇਰੇ ਦੁਸ਼ਮਣ ਮੇਰੇ ਉੱਤੇ ਨਹੀਂ ਹੱਸਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਨੂੰ ਸ਼ਰਮਿੰਦਾ ਨਾ ਹੋਣ ਦੇਹ, ਨਾ ਵੈਰੀਆਂ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇਹ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਨਾ ਵੈਰੀਆਂ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇ।