Psalms 25:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੇਰੀ ਰੱਖਿਆ ਕਰੋ ਅਤੇ ਮੈਨੂੰ ਬਚਾਉ। ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਇਸ ਲਈ ਮੈਨੂੰ ਨਿਰਾਸ਼ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਜਾਨ ਦੀ ਰਖਵਾਲੀ ਕਰ ਅਤੇ ਮੈਨੂੰ ਛੁਡਾ, ਮੈਨੂੰ ਸ਼ਰਮਿੰਦਾ ਨਾ ਹੋਣ ਦੇਹ ਕਿਉਂ ਜੋ ਮੈਂ ਤੇਰੀ ਸ਼ਰਨ ਆਇਆ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਜਾਨ ਦੀ ਰਖਵਾਲੀ ਕਰ ਅਤੇ ਮੈਨੂੰ ਛੁਡਾ, ਮੈਨੂੰ ਸ਼ਰਮਿੰਦਾ ਨਾ ਹੋਣ ਦੇ ਕਿਉਂ ਜੋ ਮੈਂ ਤੇਰੀ ਸ਼ਰਨ ਆਇਆ ਹਾਂ।