Psalms 25:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਸੱਚਮੁੱਚ ਸ਼ੁਭ ਹੋ। ਮੈਨੂੰ ਤੁਹਾਡੇ ਉੱਤੇ ਭਰੋਸਾ ਹੈ, ਇਸ ਲਈ ਮੇਰੀ ਰੱਖਿਆ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਖਰਿਆਈ ਅਰ ਸਿੱਧਿਆਈ ਮੇਰੀ ਰੱਛਿਆ ਕਰਨ, ਕਿਉਂ ਜੋ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖਰਿਆਈ ਅਤੇ ਸਿਧਿਆਈ ਮੇਰੀ ਰੱਖਿਆ ਕਰਨ, ਕਿਉਂ ਜੋ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।