Psalms 25:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡੇ ਰਾਹਾਂ ਤੇ ਤੁਰਨਾ ਸਿਖਣ ਵਿੱਚ ਮੇਰੀ ਮਦਦ ਕਰੋ। ਮੈਨੂੰ ਆਪਣੇ ਤੌਰ ਤਰੀਕੇ ਸਿੱਖਾਉ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਾਲ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ।