Psalms 25:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀ ਅਗਵਾਈ ਕਰੋ ਅਤੇ ਆਪਣੇ ਸੱਚ ਨੂੰ ਸਿੱਖਾਉ। ਤੁਸੀਂ ਮੇਰੇ ਪਰਮੇਸ਼ੁਰ, ਮੁਕਤੀਦਾਤਾ ਹੋ। ਮੈਂ ਹਰ ਦਿਨ ਤੁਹਾਡੇ ਉੱਤੇ ਭਰੋਸਾ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੀ ਸਚਿਆਈ ਵਿੱਚ ਮੇਰੀ ਅਗਵਾਈ ਕਰ ਅਤੇ ਮੈਨੂੰ ਸਿਖਾਲ, ਕਿਉਂ ਜੋ ਤੂੰ ਮੇਰਾ ਮੁਕਤੀ ਦਾਤਾ ਪਰਮੇਸ਼ੁਰ ਹੈਂ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।