Psalms 25:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਉੱਤੇ ਮਿਹਰਬਾਨ ਹੋਣਾ ਚੇਤੇ ਰੱਖੋ, ਯਹੋਵਾਹ। ਮੇਰੇ ਲਈ ਆਪਣਾ ਕੋਮਲ ਪਿਆਰ ਦਰਸਾਉ ਜਿਹੜਾ ਸਦਾ ਤੋਂ ਤੁਹਾਡੇ ਕੋਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਆਪਣੀਆਂ ਦਿਆਲਗੀਆਂ ਅਰ ਦਯਾਂ ਨੂੰ ਚੇਤੇ ਰੱਖ, ਓਹ ਤਾਂ ਆਦ ਤੋਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ।