Psalms 25:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਉਨ੍ਹਾਂ ਗੁਨਾਹਾਂ ਤੇ ਮੰਦੀਆਂ ਗੱਲਾਂ ਨੂੰ ਚੇਤੇ ਨਾ ਕਰੋ ਜੋ ਮੈਂ ਉਸ ਵੇਲੇ ਕੀਤੀਆਂ ਸਨ ਜਦੋਂ ਮੈਂ ਜਵਾਨ ਸਾਂ। ਆਪਣੇ ਸੁਭ ਨਾਮ ਸਦਕਾ, ਯਹੋਵਾਹ, ਮੈਨੂੰ ਪਿਆਰ ਨਾਲ ਚੇਤੇ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਜੁਆਨੀ ਦੇ ਪਾਪਾਂ ਅਤੇ ਮੇਰੇ ਅਪਰਾਧਾਂ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਿਆਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।