Psalms 25:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸੱਚਮੁੱਚ ਸ਼ੁਭ ਹੈ। ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿੱਖਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਭਲਾ ਅਰ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਰਾਹ ਦੇ ਵਿਖੇ ਸਿਖਾਲੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ।