Psalms 26:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਬੇਕਸੂਰ ਹਾਂ। ਇਸ ਲਈ ਪਰਮੇਸ਼ੁਰ ਮੇਰੇ ਉੱਤੇ ਮਿਹਰਬਾਨ ਹੋਵੇ ਤੇ ਮੈਨੂੰ ਬਚਾਵੋ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਖਰਾ ਹੀ ਚੱਲਾਂਗਾ, ਮੈਨੂੰ ਛੁਟਕਾਰਾ ਦੇਹ ਅਤੇ ਮੇਰੇ ਉੱਤੇ ਦਯਾ ਕਰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਖਰਾ ਹੀ ਚੱਲਾਂਗਾ, ਮੈਨੂੰ ਛੁਟਕਾਰਾ ਦੇ ਅਤੇ ਮੇਰੇ ਉੱਤੇ ਦਯਾ ਕਰ।