Psalms 26:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸਾਰੇ ਖਤਰਿਆਂ ਤੋਂ ਸੁਰੱਖਿਅਤ ਹਾਂ। ਹੇ ਯਹੋਵਾਹ, ਮੈਂ ਉਨ੍ਹਾਂ ਲੋਕਾਂ ਦਰਮਿਆਨ ਖਲੋਕੇ ਤੁਹਾਡੀ ਉਸਤਤਿ ਕਰ ਰਿਹਾ ਹਾਂ, ਜਿਹੜੇ ਤੁਹਾਡੇ ਲੋਕਾਂ ਨੂੰ ਆਪਣੀ ਸਭਾ ਲਈ ਸੱਦਾ ਦੇ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਪੈਰ ਪੱਧਰੇ ਥਾਂ ਉੱਤੇ ਟਿਕਿਆ ਹੋਇਆ ਹੈ, ਮੈਂ ਸੰਗਤਾਂ ਵਿੱਚ ਯਹੋਵਾਹ ਨੂੰ ਧੰਨ ਆਖਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਪੈਰ ਪੱਧਰੇ ਥਾਂ ਉੱਤੇ ਟਿਕਿਆ ਹੋਇਆ ਹੈ, ਮੈਂ ਸਭਾਵਾਂ ਵਿੱਚ ਯਹੋਵਾਹ ਨੂੰ ਧੰਨ ਆਖਾਂਗਾ।