Psalms 26:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੈਨੂੰ ਪਰੱਖੋ ਤੇ ਪਰਤਾਵੋ। ਮੇਰੇ ਦਿਲ ਅਤੇ ਮੇਰੇ ਮਨ ਨੂੰ ਪਰਤਿਆਵੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੈਨੂੰ ਪਰਖ ਅਤੇ ਮੈਨੂੰ ਪਰਤਾ, ਮੇਰੇ ਗੁਰਦੇ ਅਤੇ ਮੇਰੇ ਦਿਲ ਨੂੰ ਜਾਚ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੈਨੂੰ ਪਰਖ ਅਤੇ ਮੈਨੂੰ ਪਰਤਾ, ਮੇਰੇ ਗੁਰਦੇ ਅਤੇ ਮੇਰੇ ਦਿਲ ਨੂੰ ਜਾਂਚ,