Psalms 26:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸਦਾ ਹੀ ਤੁਹਾਡਾ ਕੋਮਲ ਪਿਆਰ ਵੇਖਦਾ ਹਾਂ। ਮੈਂ ਤੁਹਾਡੇ ਸੱਚਾਂ ਦੇ ਅਨੁਸਾਰ ਜਿਉਂਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੇਰੀ ਦਯਾ ਮੇਰੀਆਂ ਅੱਖੀਆਂ ਦੇ ਅੱਗੇ ਹੈ, ਅਤੇ ਮੈਂ ਤੇਰੀ ਸਚਿਆਈ ਵਿੱਚ ਚੱਲਿਆ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੇਰੀ ਦਯਾ ਮੇਰੀ ਅੱਖੀਆਂ ਦੇ ਅੱਗੇ ਹੈ, ਅਤੇ ਮੈਂ ਤੇਰੀ ਸਚਿਆਈ ਵਿੱਚ ਚੱਲਿਆ ਹਾਂ।