Psalms 26:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਮੈਂ ਇਹ ਦਰਸਾਉਣ ਲਈ ਆਪਣੇ ਹੱਥ ਧੋਂਦਾ ਹਾਂ ਕਿ ਮੈਂ ਪਵਿੱਤਰ ਹਾਂ ਤਾਂ ਕਿ ਮੈਂ ਤੁਹਾਡੀ ਜਗਵੇਦੀ ਦੀ ਪਰਿਕ੍ਰਮਾ ਕਰ ਸੱਕਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਵਿੱਚ ਧੋਵਾਂਗਾ, ਸੋ ਮੈਂ ਤੇਰੀ ਜਗਵੇਦੀ ਦੀ ਪਰਦੱਖਣਾ ਕਰਾਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਦੇ ਜਲ ਨਾਲ ਧੋਵਾਂਗਾ, ਇਸ ਲਈ ਮੈਂ ਤੇਰੀ ਜਗਵੇਦੀ ਦੀ ਪਰਿਕਰਮਾ ਕਰਾਂਗਾ,