Psalms 26:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਂ ਤੁਹਾਡੀ ਉਸਤਤਿ ਦੇ ਗੀਤ ਗਾਉਂਦਾ ਹਾਂ। ਮੈਂ ਉਨ੍ਹਾਂ ਅਚਰਜ ਗੱਲਾਂ ਬਾਰੇ ਗਾਉਂਦਾ ਹਾਂ ਜੋ ਤੁਸਾਂ ਕੀਤੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ, ਅਤੇ ਤੇਰੇ ਸਾਰਿਆਂ ਅਚਰਜ ਕੰਮਾਂ ਦਾ ਨਿਰਨਾ ਕਰਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ, ਅਤੇ ਤੇਰੇ ਸਾਰਿਆਂ ਅਚਰਜ਼ ਕੰਮਾਂ ਦਾ ਬਿਆਨ ਕਰਾਂ।