Psalms 26:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਂ ਤੁਹਾਡੇ ਮੰਦਰ ਨੂੰ ਪਿਆਰ ਕਰਦਾ ਹਾਂ। ਮੈਂ ਤੁਹਾਡੇ ਮਹਿਮਾਮਈ ਤੰਬੂ ਨੂੰ ਪਿਆਰ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੈਂ ਤੇਰੇ ਭਵਨ ਦੇ ਵਸੇਬਿਆਂ ਨਾਲ, ਅਤੇ ਤੇਰੀ ਮਹਿਮਾ ਦੇ ਡੇਹਰੇ ਨਾਲ ਪ੍ਰੇਮ ਰੱਖਦਾ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੈਂ ਤੇਰੇ ਭਵਨ ਦੇ ਵਸੇਬਿਆਂ ਨਾਲ, ਅਤੇ ਤੇਰੀ ਮਹਿਮਾ ਦੇ ਡੇਰੇ ਨਾਲ ਪ੍ਰੇਮ ਰੱਖਦਾ ਹਾਂ।