Psalms 26:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਮੈਨੂੰ ਉਨ੍ਹਾਂ ਪਾਪੀਆਂ ਸਮੇਤ ਨਾ ਗਿਣੋ। ਮੈਨੂੰ ਉਨ੍ਹਾਂ ਕਾਤਲਾਂ ਸੰਗ ਕਤਲ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਰਲਾ, ਨਾ ਮੇਰੀ ਜਿੰਦ ਨੂੰ ਖ਼ੂਨੀਆਂ ਦੇ ਨਾਲ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਮਿਲਾ, ਨਾ ਮੇਰੀ ਜਿੰਦ ਨੂੰ ਖੂਨੀਆਂ ਦੇ ਨਾਲ।