Psalms 27:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਮਾਪਿਆਂ ਨੇ ਮੈਨੂੰ ਛੱਡ ਦਿੱਤਾ ਸੀ। ਪਰ ਯਹੋਵਾਹ ਨੇ ਮੇਰੀ ਬਾਂਹ ਫ਼ੜੀ ਅਤੇ ਮੈਨੂੰ ਆਪਣਾ ਬਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੇਰੇ ਮਾਪੇ ਮੈਨੂੰ ਤਿਆਗ ਦੇਣ, ਤਦ ਯਹੋਵਾਹ ਮੈਨੂੰ ਸਾਂਭੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੇਰੇ ਮਾਤਾ-ਪਿਤਾ ਮੈਨੂੰ ਤਿਆਗ ਦੇਣ, ਤਦ ਯਹੋਵਾਹ ਮੈਨੂੰ ਸੰਭਾਲੇਗਾ।