Psalms 27:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਮੇਰੇ ਦੁਸ਼ਮਣਾਂ ਦੇ ਘਾਤਕ ਫ਼ੰਦਿਆਂ ਵਿੱਚ ਨਾ ਫ਼ਸਣ ਦੇਵੋ। ਉਨ੍ਹਾਂ ਨੇ ਮੇਰੇ ਉੱਤੇ ਝੂਠੀਆਂ ਗਵਾਹੀਆਂ ਨਾਲ ਹਮਲਾ ਕੀਤਾ ਹੈ। ਉਹ ਮੇਰੇ ਉੱਤੇ ਹਿੰਸਕ ਹਮਲੇ ਕਰਨ ਲਈ ਤਿਆਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਵਿਰੋਧੀਆਂ ਦੀ ਮਰਜ਼ੀ ਦੇ ਹਵਾਲੇ ਮੈਨੂੰ ਨਾ ਕਰ, ਕਿਉਂ ਜੋ ਝੂਠੇ ਗਵਾਹ ਮੇਰੇ ਵਿਰੁਧ ਉੱਠੇ ਹਨ, ਅਤੇ ਓਹ ਜੋ ਜ਼ੁਲਮ ਦੀਆਂ ਫੂਕਾਂ ਮਾਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਵਿਰੋਧੀਆਂ ਦੀ ਮਰਜ਼ੀ ਦੇ ਹਵਾਲੇ ਮੈਨੂੰ ਨਾ ਕਰ, ਕਿਉਂ ਜੋ ਝੂਠੇ ਗਵਾਹ ਮੇਰੇ ਵਿਰੁੱਧ ਉੱਠੇ ਹਨ, ਅਤੇ ਉਹ ਜੋ ਜ਼ੁਲਮ ਦੀਆਂ ਫੂਕਾਂ ਮਾਰਦੇ ਹਨ।